Home » ਮੋਦੀ ਦੁਨੀਆਂ ਦੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ‘ਚ ਸ਼ਾਮਲ
Celebrities Home Page News India India News World News

ਮੋਦੀ ਦੁਨੀਆਂ ਦੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ‘ਚ ਸ਼ਾਮਲ

Spread the news

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਸੀਰਮ ਇੰਸਟੀਚਿਊਟ ਦੇ ਸੀਈਓ ਅਦਾਰ ਪੂਨਾਵਾਲ਼ਾ ਨੂੰ ਟਾਈਮਜ਼ ਮੈਗਜ਼ੀਨ ਨੇ ਸਾਲ 2021 ਦੇ ਦੁਨੀਆਂ ਦੇ ਸਭ ਤੋਂ ਪ੍ਰਭਾਵਸ਼ਾਲੀ ਵਿਅਕਤੀਆਂ ਦੀ ਸੂਚੀ ਵਿੱਚ ਰੱਖਿਆ ਹੈ।

Mandatory Credit: Photo by JUSTIN LANE/EPA-EFE/Shutterstock (10422662fe) India’s Prime Minister Narendra Modi arrives at the start of an annual luncheon for heads of state on the sidelines the general debate of the 74th session of the General Assembly of the United Nations at United Nations Headquarters in New York, New York, USA, 24 September 2019. The annual meeting of world leaders at the United Nations runs until 30 September 2019. General Debate of the 74th session of the General Assembly of the United Nations, New York, USA – 24 Sep 2019

 ਮੈਗਜ਼ੀਨ ਦੀ ਖਬਰ ਮੁਤਾਬਕ ਬੁੱਧਵਾਰ ਨੂੰ ਇਹ ਸੂਚੀ ਜਾਰੀ ਕੀਤੀ। ਇਸ ਸੂਚੀ ਵਿੱਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ, ਪ੍ਰਿੰਸ ਹੈਰੀ ਅਤੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੌਨਲਡ ਟਰੰਪ ਵੀ ਹਨ।

ਤਾਲਿਬਾਨ ਆਗੂ ਮੁੱਲ੍ਹਾ ਗ਼ਨੀ ਬਰਾਦਰ ਵੀ ਇਸ ਸੂਚੀ ਵਿੱਚ ਸ਼ਾਮਲ ਕੀਤੇ ਗਏ ਹਨ।